ਧਾਰਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾਰਨ (ਨਾਂ,ਇ) ਜਿੰਨੇ ਵਜ਼ਨ ਦੀ ਚੀਜ਼ ਇੱਕ ਵੇਰ ਤੱਕੜੀ ਨਾਲ ਤੋਲੀ ਜਾਵੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3623, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧਾਰਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾਰਨ [ਨਾਂਇ] ਢਾਈ ਸੇਰ ਦਾ ਵਜ਼ਨ, ਤੋਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3617, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧਾਰਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾਰਨ ਦੇਖੋ, ਧਾਰਣ ਅਤੇ ਧਾਰਣਾ. “ਪ੍ਰਭੁ ਸਗਲ ਤੁਮਾਰੀ ਧਾਰਨਾ.” (ਰਾਮ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3341, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First