ਧਾੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾੜ (ਨਾਂ,ਇ) ਡਾਕੂ ਲੁਟੇਰਿਆਂ ਦਾ ਟੋਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2008, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧਾੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾੜ [ਨਾਂਇ] ਟੋਲਾ , ਗਰੋਹ; ਭੀੜ , ਇਕੱਠ; ਲੁਟੇਰਿਆਂ ਦਾ ਗਰੋਹ, ਜੱਥਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2002, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧਾੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾੜ. ਸੰਗ੍ਯਾ—ਧਨਹਾਰ ਟੋਲਾ. ਡਾਕੂਆਂ ਦੀ ਮੰਡਲੀ । ੨ ਡਾਕੂਆਂ ਦਾ ਹ਼ਮਲਾ. ਲੁਟੇਰਿਆਂ ਦਾ ਧਾਵਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First