ਧਾੜਵੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਾੜਵੀ (ਨਾਂ,ਪੁ) ਲੁਟੇਰਾ; ਡਾਕੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3769, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧਾੜਵੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਾੜਵੀ [ਨਾਂਪੁ] ਹਮਲਾ ਕਰ ਕੇ ਲੁਟ-ਖੋਹ ਕਰਨ ਵਾਲ਼ਾ , ਡਾਕੂ, ਰਾਹਜ਼ਨ, ਡਕੈਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧਾੜਵੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਾੜਵੀ. ਸੰਗ੍ਯਾ—ਲੁਟੇਰਾ. ਡਾਕੂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3557, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧਾੜਵੀ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Highwayman_ਧਾੜਵੀ: ਮਹਾਂਮਾਰਗ ਤੇ ਲੁੱਟਣ ਵਾਲੇ ਮੁਜਰਮ (ਵੇਖੋ ਭਾਰਤੀ ਦੰਡਸੰਘਤਾ ਦੀ ਧਾਰਾ 392)।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3533, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.