ਧੀਰਜੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੀਰਜੁ ਸੰ. ਧੈਯ੍ਯ੗. ਸੰਗ੍ਯਾ—ਚਿੱਤ ਦਾ ਟਿਕਾਉ. ਦ੍ਰਿੜਤਾ. ਇਸਤਿਕ਼ਲਾਲ. ਕਲੇਸ਼ ਵਿੱਚ ਮਨ ਦੀ ਇ੡੎ਥਤਿ. “ਧੀਰਜ ਮਨਿ ਭਏ ਹਾਂ.” (ਆਸਾ ਮ: ੫) “ਧੀਰਜੁ ਜਸੁ ਸੋਭਾ ਤਿਹ ਬਨਿਆ.” (ਬਾਵਨ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8722, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧੀਰਜੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧੀਰਜੁ (ਸੰ.। ਸੰਸਕ੍ਰਿਤ ਧੈਰੑਯੰ। ਪੰਜਾਬੀ ਧੀਰਨ) ਦਿਲ ਦੀ ਮਜ਼ਬੂਤੀ। ਖੇਚਲਾਂ ਸਮੇਂ ਦਿਲ ਦਾ ਘਬਰਾ ਵਿਚ ਨਾ ਪੈਣਾ , ਇਸਤਕਲਾਲ। ਯਥਾ-‘ਧੀਰਜੁ ਧੜੀ ਬੰਧਾਵੈ ਕਾਮਣਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8707, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.