ਧੁਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੁਨ [ਨਾਂਇ] ਲਿਵ , ਧਿਆਨ , ਲਗਨ; ਸੁਰ , ਤਰਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23203, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੁਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੁਨ. ਸੰ. ਸੰਗ੍ਯਾ—ਕੰਪ. ਕੰਬਣ ਦੀ ਕ੍ਰਿਯਾ। ੨ ਮਨ ਦਾ ਤਰੰਗ. ਖ਼ਿਆਲ। ੩ ਦੇਖੋ, ਧੁਨਿ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23036, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.