ਧੂੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂੜਾ ( ਨਾਂ , ਪੁ ) ਰੋਟੀ ਵੇਲਣ ਵੇਲੇ ਪੇੜੇ ਨੂੰ ਲਾਇਆ ਜਾਣ ਵਾਲਾ ਸੁੱਕਾ ਆਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੂੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂੜਾ [ ਨਾਂਪੁ ] ਰੋਟੀ ਪਕਾਉਣ ਸਮੇਂ ਰੋਟੀ ਵੇਲਣ ਲੱਗੇ ਪੇੜੇ ਨੂੰ ਲਗਾਇਆ ਜਾਣ ਵਾਲ਼ਾ ਸੁੱਕਾ ਆਟਾ , ਪਲੇਥਣ; ਚੋਕਰ , ਮਹੀਨ ਪੀਠੀ ਹੋਈ ਵਸਤੂ , ਪਾਊਡਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੂੜਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧੂੜਾ ਧੂੜ , ਚਰਨਾਂ ਹੇਠਲੀ ਮਿਟੀ- ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ । ਵੇਖੋ ਧੂਰਿ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2412, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.