ਧੂੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂੜੀ (ਨਾਂ,ਇ) 1 ਸਾਧੂਆਂ ਦੇ ਧੂਣੇ ਦੀ ਸੁਆਹ 2 ਮਿੱਟੀ ਦੀ ਬਰੀਕ ਧੂੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10886, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੂੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂੜੀ. ਦੇਖੋ, ਧੂਲਿ ਅਤੇ ਧੂੜਿ. “ਧੂੜੀ ਵਿਚਿ ਲੁਡੰਦੜੀ ਸੋਹਾਂ.” (ਸਵਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10591, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧੂੜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧੂੜੀ (ਸੰ.। ਦੇਖੋ , ਧੂੜਿ) ਰਵਾਲ, ਮਿੱਟੀ , ਉਹ ਮਿੱਟੀ ਜੋ ਨਾਮ ਰਸੀਏ ਸੰਤ ਦੇ ਚਰਨਾਂ ਨੂੰ ਲਗ ਚੁਕੀ ਹੋਵੇ। ਯਥਾ-‘ਧੂੜੀ ਮਜਨੁ ਸਾਧ ਖੇ’ ਸਾਧ ਦੀ ਧੂੜੀ ਵਿਚ ਇਸ਼ਨਾਨ ਕਰਨ ਤੇ ਅਥਵਾ ਸਾਧੂ ਦੇ ਚਰਨਾ ਨੂੰ ਲਗ ਚੁਕੀ ਮਿੱਟੀ ਵਿਚ ਨ੍ਹਾਤਿਆਂ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.