ਧੂੰਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧੂੰਆ (ਸੰ.। ਸੰਸਕ੍ਰਿਤ ਧੂਮ੍ਰ। ਪੰਜਾਬੀ ਧੂਆਂ) ਧੂੰਆਂ ਬਲਦੀ ਅੱਗ ਦੀ ਲਾਟ ਤੋਂ ਉਪਰ ਵਾਰ , ਯਾ ਧੁਖ ਰਹੀ ਅੱਗ ਤੋਂ ਉਠ ਰਹੇ ਅਣਬਲੇ ਅਵੈਵ ਜੋ ਕਾਲੇ ਨੀਲੇ ਰੰਗ ਦੇ ਹੋਕੇ ਉਪਰ ਨੂੰ ਉਠਦੇ ਹਨ ਭਾਵ ਤ੍ਰਿਸ਼ਨਾ ਤੋਂ ਪੈਦਾ ਹੋਏ ਕਈ ਸੰਕਲਪ। ਯਥਾ-‘ਬੁਝਿ ਗਈ ਅਗਨਿ ਨ ਨਿਕਸਿਓ ਧੂੰਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6563, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.