ਧੋਖਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੋਖਾ (ਨਾਂ,ਪੁ) ਛਲ; ਫ਼ਰੇਬ; ਦਗ਼ਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3894, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੋਖਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੋਖਾ [ਨਾਂਪੁ] ਛਲ, ਫ਼ਰੇਬ , ਦਗ਼ਾ; ਵਿਖਾਲਾ; ਭਰਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3888, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੋਖਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੋਖਾ. ਸੰਗ੍ਯਾ—ਛਲ. ਫ਼ਰੇਬ. ਦਗ਼ਾ । ੨ ਮਿਥ੍ਯਾਗ੍ਯਾਨ. “ਹਰਿਧਨ ਲਾਹਿਆ ਧੋਖਾ.” (ਗੂਜ ਮ: ੫) ੩ ਦਿਲ ਦਾ ਧੜਕਾ. ਫ਼ਿਕਰ. “ਉਤਰਿਆ ਮਨ ਕਾ ਧੋਖਾ.” (ਸੋਰ ਮ: ੫) “ਅਗਨਿ ਰਸ ਸੋਖੈ, ਮਰੀਐ ਧੋਖੈ.” (ਤੁਖਾ ਬਾਰਹਮਾਹਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧੋਖਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧੋਖਾ (ਸੰ.। ਦੇਖੋ , ਧੁਖੁ) ਸੰਸਾ, ਵਿਸਵਿਸਾ। ਯਥਾ-‘ਮਨ ਤੇ ਧੋਖਾ ਤਾ ਲਹੈ ’। ਦੇਖੋ, ਅਗਲਾ ਪਦ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3633, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.