ਧੋਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੋਣ (ਨਾਂ,ਪੁ) ਕਿਸੇ ਵਸਤੂ ਨੂੰ ਧੋਣ ਉਪਰੰਤ ਬਚਿਆ ਜਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8669, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧੋਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੋਣ. ਸੰਗ੍ਯਾ—ਉਹ ਜਲ, ਜਿਸ ਵਿੱਚ ਕੋਈ ਵਤੁ ਧੋਤੀ ਗਈ ਹੈ। ੨ ਧੋਵਨ (ਧੋਣ) ਦੀ ਕ੍ਰਿਯਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8448, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First