ਧੋਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੋਣਾ [ਕਿਸ] (ਕੱਪੜਾ ਆਦਿ) ਮੈਲ਼ ਕੱਢਣ ਲਈ ਪਾਣੀ ਨਾਲ਼ ਸਾਫ਼ ਕਰਨਾ; ਕਲੰਕ ਦੂਰ ਕਰ ਦੇਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2361, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧੋਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੋਣਾ. ਦੇਖੋ, ਧਾਵਨ ੩. ਦੇਖੋ, ਧਾਵ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2310, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First