ਧ੍ਰੁਵ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧ੍ਰੁਵ (ਗੁ.। ਸੰਸਕ੍ਰਿਤ ਧ੍ਰੁਵ: = ੧. ਅਟਲ ੨. ਧ੍ਰੂ ਤਾਰਾ , ੩. ਉਤਾਨੋਪਾਦ ਦਾ ਪੁਤ੍ਰ ਧ੍ਰੂ ਭਗਤ ਆਦਿ) ਅਟਲ। ਯਥਾ-‘ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ’। ਗੁਰੂ ਸਮਰਥ ਨੇ ਪਕੜ ਕੇ ਆਪ ਅਟੱਲ ਬੁਧਿ ਕਰ ਦਿਤੀ ਹੈ, ਆਤਮ ਵਿਸ਼ੈਣੀ ਬੁਧਿ ਦੇ ਸੰਭਾਲਣ ਲਈ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.