ਧ੍ਰੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧ੍ਰੂ. ਦੇਖੋ, ਧ੍ਰੁ। ੨ ਸੰਗ੍ਯਾ—ਧ੍ਰੁਵ ਦਾ ਸੰਖੇਪ. ਦੇਖੋ, ਧ੍ਰੁਵ ੮. “ਧ੍ਰੂ ਪ੍ਰਹਿਲਾਦੁ ਬਿਦਰੁ ਦਾਸੀਸੁਤੁ ਗੁਰਮੁਖਿ ਨਾਮਿ ਤਰੇ.” (ਮਾਰੂ ਮ: ੪) ੩ ਧੂਹ. ਖਿੱਚ. ਕਸ਼ਿਸ਼.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਧ੍ਰੂ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਧ੍ਰੂ (ਸੰ.। ਦੇਖੋ , ਧੋਮੁ) ਧ੍ਰੂ ਨਾਮੇ ਭਗਤ ਰਾਜਾ ਉਤਾਨਪਦ ਦਾ ਪੁਤ੍ਰ , ਜਿਸਨੇ ਮਤ੍ਰੇਈ ਮਾਂ ਵਲੋਂ ਅਨਾਦਰ ਵੇਖਕੇ ਵੈਰਾਗ ਕਰ ਭਗਤੀ ਕੀਤੀ ਤੇ ਪਰਮੇਸੁਰ ਨੂੰ ਪਾਇਆ ਤੇ ਅਟਲ ਪਦ ਨੂੰ ਪ੍ਰਾਪਤ ਹੋਇਆ। ਯਥਾ-‘ਪਾਂਚ ਬਰਖ ਕੋ ਅਨਾਥ ਧ੍ਰੂ ਬਾਰਿਕੁ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21080, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First