ਧੰਨੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੰਨੀ [ਨਿਇ] ਪੋਠੋਹਾਰ ਦੇ ਨਾਲ਼ ਲਗਦਾ ਇੱਕ ਇਲਾਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36930, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧੰਨੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੰਨੀ. ਵਿ—ਧਨ੍ਯਤਾ ਯੋਗ੍ਯ. ਸ਼ਲਾਘਾ ਲਾਇਕ. “ਨਾਨਕ ਜਨਨੀ ਧੰਨੀ ਮਾਇ.” (ਮਲਾ ਮ: ੧) ਪੈਦਾ ਕਰਨ ਵਾਲੀ ਮਾਤਾ ਧਨ੍ਯ ਹੈ। ੨ ਸੰਗ੍ਯਾ—ਜਿਲਾ ਜੇਹਲਮ ਵਿੱਚ ਤਸੀਲ ਚਕਵਾਲ ਦਾ ਇਲਾਕਾ. “ਧੰਨੀ ਘੇਬ ਕਿ ਪੋਠੋਹਾਰ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36460, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਧੰਨੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਧੰਨੀ (ਗੁ.। ਸੰਸਕ੍ਰਿਤ ਧਨ੍ਯੰ) ਧੰਨਤਾ ਯੋਗ , ਉਸਤਤਿ ਯੋਗ। ਯਥਾ-‘ਨਾਨਕ ਜਨਨੀ ਧੰਨੀ ਮਾਇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 36425, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First