ਧੱਫਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੱਫਾ (ਨਾਂ,ਪੁ) ਹੱਥ ਫ਼ੈਲਾਅ ਕੇ ਮਾਰੀ ਚਪੇੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2539, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੱਫਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੱਫਾ [ਨਾਂਪੁ] ਥੱਪੜ, ਚਪੇੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੱਫਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੱਫਾ ਸੰਗ੍ਯਾ—ਧਪ ਸ਼ਬਦ ਹੋਵੇ, ਜਿਸ ਦੇ ਲੱਗਣ ਤੋਂ. ਤਮਾਚਾ. ਲਫੇੜਾ. ਲੱਪੜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.