ਨਣਾਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਣਾਨ (ਨਾਂ,ਇ) ਪਤੀ ਦੀ ਭੈਣ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਣਾਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਣਾਨ [ਨਾਂਇ] ਵੇਖੋ ਨਣਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2467, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਣਾਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਣਾਨ ਸੰ. ननन्दण् ਅਥਵਾ ननान्दृ—ਨਨਾਂਦ੍ਰਿ. ਸੰਗ੍ਯਾ—ਜੋ ਸੇਵਾ ਕਰਨ ਤੋਂ ਭੀ ਆਨੰਦ (ਖੁਸ਼) ਨਹੀਂ ਹੁੰਦੀ. ਪਤਿ ਦੀ ਭੈਣ. ਨਨਦ. ਨਨਾਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2206, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First