ਨਰਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਰਦ (ਨਾਂ,ਇ) ਚੌਪੜ ਜਾਂ ਸ਼ਤਰੰਜ ਖੇਡ ਦੀ ਗੋਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3411, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਰਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਰਦ [ਨਾਂਇ] ਚੌਪੜ ਜਾਂ ਸ਼ਤਰੰਜ ਦਾ ਮੋਹਰਾ , ਗੋਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3403, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਰਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਰਦ. ਫ਼ਾ ਸੰਗ੍ਯਾ—ਚੌਪੜ ਦਾ ਡਾਲਨਾ. ਗੋਟ। ੨ ਸੰ. ਨਦੑ੗. ਧਾ—ਗੱਜਣਾ. ਰੰਭਣਾ, ਹਰਕਤ ਕਰਨਾ, ਜਾਣਾ। ੩ ਸੰਗ੍ਯਾ—ਗਰਜ. ਗੱਜਣ ਦਾ ਭਾਵ। ੪ ਸ਼ੋਰ. ਰੌਲਾ। ੫ ੎ਤੁਤਿ. ਤਾਰੀਫ਼। ੬ ਢੰਡੋਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.