ਨਸ਼ਤਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸ਼ਤਰ (ਨਾਂ,ਇ) ਫੋੜਾ ਆਦਿ ਚੀਰਨ ਦਾ ਇੱਕ ਤੇਜ਼ਧਾਰ ਔਜ਼ਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਸ਼ਤਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸ਼ਤਰ. ਫ਼ਾ ਨਿਸ਼ਤਰ. ਸੰਗ੍ਯਾ—ਨਸ਼ੀਤਰ ਦਾ ਸੰਖੇਪ. ਲਹੂ ਕੱਢਣ ਅਤੇ ਫੋੜਾ ਆਦਿ ਚੀਰਨ ਦਾ ਤੇਜ਼ ਚਾ.ਕੂ. A Lancet.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3401, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First