ਨਸ਼ਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸ਼ਾ (ਨਾਂ,ਪੁ) ਮਸਤ ਕਰ ਦੇਣ ਵਾਲਾ ਪਦਾਰਥ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2661, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਸ਼ਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸ਼ਾ [ਨਾਂਪੁ] ਮਾਦਕ ਵਸਤੂ; ਅਮਲ , ਖ਼ੁਮਾਰ; ਮਸਤੀ , ਲੋਰ, ਸਰੂਰ; ਹੰਕਾਰ , ਅਭਿਮਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2652, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First