ਨਸਵਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸਵਾਰ (ਨਾਂ,ਇ) ਨੱਕ ਦੇ ਛਿਦਰ (ਨਾਸ) ਦੁਆਰਾ ਅੰਦਰ ਸਾਹ ਖਿੱਚ ਕੇ ਸੁੰਘਣ ਵਾਲਾ ਧੂੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3237, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਸਵਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸਵਾਰ. ਸੰਗ੍ਯਾ—ਨਾਸਿਕਾ ਦ੍ਵਾਰਾ ਸੁੰਘਣ ਦਾ ਦ੍ਰਵ੍ਯ. ਸੁੰਘਣੀ. Snuff. ਸਿਰ ਪੀੜ ਆਦਿ ਰੋਗਾਂ ਲਈ ਅਨੇਕ ਵਸਤਾਂ ਦੀ ਨਸਵਾਰ ਵੈਦ ਵਰਤਦੇ ਹਨ. ਜੋ ਤਮਾਕੂ ਆਦਿ ਨਸ਼ੀਲੇ ਪਦਾਰਥਾਂ ਦੀ ਨਸਵਾਰ ਵਰਤਦੇ ਹਨ, ਉਹ ਲਾਭ ਦੀ ਥਾਂ ਨੁਕਸਾਨ ਉਠਾਉਂਦੇ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First