ਨਸੀਬ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸੀਬ (ਨਾਂ,ਪੁ) ਕਿਸਮਤ; ਪ੍ਰਾਰਬਧ; ਭਾਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4936, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਸੀਬ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸੀਬ [ਨਾਂਪੁ] ਭਾਗ , ਕਿਸਮਤ , ਲੇਖ, ਮੁਕੱਦਰ, ਤਕਦੀਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4926, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਸੀਬ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਸੀਬ. ਅ਼ ਨਬ. ਸੰਗ੍ਯਾ—ਭਾਗ੍ਯ. ਕਸਮਤ. ਪ੍ਰਾਰਬਧ। ੨ ਹਿ਼ੱ. ਵਰਤਾਰਾ. ਛਾਂਦਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4679, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First