ਨਹੁੰਦਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਹੁੰਦਰ (ਨਾਂ,ਇ) ਪੰਛੀਆਂ ਜਾਂ ਜਾਨਵਰਾਂ ਦੇ ਪੰਜੇ ਅਤੇ ਪਹੁੰਚੇ ਅੱਗੇ ਵਧਿਆ ਮੁੜਵੀਂ ਨਸ਼ਤਰ ਦੀ ਸ਼ਕਲ ਦਾ ਨਹੁੰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2247, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਹੁੰਦਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਹੁੰਦਰ [ਨਾਂਇ] ਜਾਨਵਰ ਦਾ ਨਹੁੰ; ਨਹੁੰ ਦੀ ਝਰੀਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2241, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First