ਨਾਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾਟ [ਨਾਂਪੁ] ਨਕਲ , ਸਾਂਗ; ਨਾਟਕ; ਨਾਚ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4766, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਾਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾਟ. ਸੰ. ਸੰਗ੍ਯਾ—ਨ੍ਰਿਤ੍ਯ. ਨਾਚ । ੨ ਨਕ਼ਲ. ਸ੍ਵਾਂਗ. “ਸੁਖ ਨਾਹੀ ਪੇਖੇ ਨਿਰਤ ਨਾਟੇ.” (ਭੈਰ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4725, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First