ਨਾਨਕੇ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾਨਕੇ (ਨਾਂ,ਪੁ) ਨਾਨੇ ਦੇ ਟੱਬਰ ਨਾਲ ਸੰਬੰਧਿਤ ਅੰਗ-ਸਾਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10119, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਾਨਕੇ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾਨਕੇ [ਵਿਸ਼ੇ] ਮਾਂ ਦੇ ਪੇਕੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਾਨਕੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾਨਕੇ. ਨਾਨਾ ਨਾਲ ਸੰਬੰਧ ਰੱਖਣ ਵਾਲੇ ਸੰਬੰਧੀ। ੨ ਨਾਨੇ ਦੇ ਨਿਵਾਸ ਦਾ ਨਗਰ ਅਤੇ ਘਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9895, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First