ਨਾਭ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾਭ (ਨਾਂ,ਇ) ਗੱਡੇ ਦੇ ਪਹੀਏ ਵਿੱਚੋਂ ਲੱਠ ਲੰਘਣ ਵਾਲੀ ਗੋਲ ਮੋਟੀ ਲੱਕੜ ਦੀ ਚੱਕਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4490, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਾਭ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਾਭ. ਸੰ. ਨਭ੍ਯ. ਸੰਗ੍ਯਾ—ਪਹੀਏ ਦਾ ਮੱਧ ਅਸਥਾਨ , ਜਿਸ ਵਿੱਚ ਸਾਰੇ ਗਜ ਠੁਕੇ ਹੁੰਦੇ ਹਨ ਅਰ ਜਿਸ ਦੇ ਵਿਚਕਾਰਲੇ ਛੇਕ ਵਿੱਚ ਧੁਰ (ਲੱਠ) ਫਿਰਦੀ ਹੈ। ੨ ਦੇਖੋ, ਨਾਭਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4310, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First