ਨਾਮਜਦਗੀ ਕਾਗਜਾਂ ਨੂੰ ਵਾਪਸ ਲੈਣਾ ਸਰੋਤ : ਰਾਜਨੀਤੀ ਵਿਗਿਆਨ, ਵਿਸ਼ਾਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Withdrawl of Nomination Papers ਨਾਮਜਦਗੀ ਕਾਗਜਾਂ ਨੂੰ ਵਾਪਸ ਲੈਣਾ : ਉਮੀਦਵਾਰ ਦੇ ਨਾਮਜਦਗੀ ਕਾਗਜ ਸਹੀ ਕਰਾਰ ਦਿੱਤੇ ਗਏ ਹਨ । ਉਹ ਆਪਣੀ ਮਰਜ਼ੀ ਨਾਲ ਮਿੱਥੀ ਤਾਰੀਖ ਤੱਕ ਆਪਣੇ ਨਾਮ ਵਾਪਸ ਲੈ ਸਕਦੇ ਹਨ । ਇਸ ਤੋਂ ਬਾਅਦ ਚੋਣ ਅਧਿਕਾਰੀ ਉਨ੍ਹਾਂ ਉਮੀਦਵਾਰਾਂ ਦੀ ਸੂਚੀ ਘੋਸ਼ਿਤ ਕਰ ਦਿੰਦਾ ਹੈ ਜੋ ਚੋਣਾਂ ਵਿੱਚ ਭਾਗ ਲੈਣ ਦੇ ਕਾਬਿਲ ਘੋਸ਼ਿਤ ਕੀਤੇ ਗਏ ਹਨ ।


ਲੇਖਕ : ਡਾ. ਡੀ. ਆਰ ਸਚਦੇਵਾ,
ਸਰੋਤ : ਰਾਜਨੀਤੀ ਵਿਗਿਆਨ, ਵਿਸ਼ਾਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.