ਨਾਮੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਮੁ. ਦੇਖੋ, ਨਾਮ. “ਐਸਾ ਨਾਮੁ ਨਿਰੰਜਨੁ ਹੋਇ.” (ਜਪੁ) ੨ ਪ੍ਰਸਿੱਧ. “ਨਾਨਕ ਨਾਮੁ ਨਾਮੁ ਜਪੁ ਜਪਿਆ.” (ਬਾਵਨ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 39592, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਨਾਮ ਹੈ ਵਾਹਿਗੁਰੂ ਜਪੋ ।


Sukhtirath singh kandola, ( 2020/11/17 03:3910)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.