ਨਿਆਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਆਈ [ਨਾਂਇ] ਪਿੰਡ ਲਾਗਲਾ ਖੇਤ , ਘਰ ਦੇ ਮੂਹਰੇ ਵਾਲ਼ਾ ਖੇਤ; ਬਹੁਤ ਉਪਜਾਊ ਖੇਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਿਆਈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਆਈ. ਸੰ. न्यायिन्. ਵਿ—ਨਿਆਂ ਕਰਨ ਵਾਲਾ. ਅ਼ਦਿਲ. “ਹਰਿ ਸਚਾ ਨਿਆਈ.” (ਮ: ੪ ਵਾਰ ਬਿਲਾ) ੨ ਤੁਲ੍ਯ. ਸਮਾਨ. “ਪਸੁ ਕੀ ਨਿਆਈ ਸੋਇਓ.” (ਸੋਰ ਮ: ੯) ੩ ਫ਼ਾ ਨ-ਆਈ. ਤੂ ਨਾ ਆਇਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13703, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨਿਆਈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਨਿਆਈ (ਅ.। ਪੰਜਾਬੀ) ਵਾਙੂ, ਤੁੱਲ੍ਯ। ਯਥਾ-‘ਨਾਨਕ ਦਰਪਨਿ ਨਿਆਈ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13687, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First