ਨਿਆਈਂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਆਈਂ (ਵਿ,ਪੁ) ਪਿੰਡ ਦੀ ਫਿਰਨੀਂ ਨਾਲ ਲੱਗਦੀ ਭੋਂਏਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13976, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਿਆਈਂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਆਈਂ [ਸੰਬੰ] ਵਰਗਾ, ਤਰ੍ਹਾਂ, ਵਾਂਗ , ਜਿਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13966, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਿਆਈਂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਆਈਂ. ਸੰਗ੍ਯਾ—ਪਿੰਡ ਦੇ ਕੋਲ ਦੀ ਜ਼ਮੀਨ. ਗੋਇਰਾ। ੨ ਦੇਖੋ, ਨਿਆਈ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13704, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First