ਨਿਆਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਆਣਾ (ਨਾਂ,ਪੁ) ਦੁੱਧ ਚੋਣ ਸਮੇਂ ਗਾਂ ਦੀਆਂ ਪਿਛਲੀਆਂ ਲੱਤਾਂ ਨੂੰ ਨੂੜਣ ਵਾਲੀ ਰੱਸੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3642, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਿਆਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਆਣਾ 1 [ਵਿਸ਼ੇ] ਅਣਜਾਣ, ਛੋਟੀ ਉਮਰ ਦਾ [ਨਾਂਪੁ] ਬਾਲਕ , ਬੱਚਾ 2 [ਨਾਂਪੁ] ਦੁੱਧ ਚੋਣ ਵੇਲ਼ੇ ਪਸ਼ੂ ਨੂੰ ਹਿੱਲਣੋਂ ਭਾਵ ਟੱਪਣੋਂ ਰੋਕਣ ਲਈ ਪਿਛਲੇ ਪੈਰਾਂ’ਚ ਪਾਈ ਰੱਸੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਿਆਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਆਣਾ. ਵਿ—ਨਹੀਂ ਹੈ ਗ੍ਯਾਨ ਜਿਸ ਨੂੰ. ਅਗ੍ਯਾਨੀ. ਅਜਾਣ। ੨ ਸੰਗ੍ਯਾ—ਬਾਲਕ। ੩ ਦੁੱਧ ਚੋਣ ਵੇਲੇ ਪਸ਼ੂ ਦੇ ਪਿਛਲੇ ਪੈਰਾਂ ਵਿੱਚ ਪਾਈ ਹੋਈ ਰੱਸੀ. ਨਹਨਰਜੁ. ਦੇਖੋ, ਨਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3388, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First