ਨਿਉਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਉਲ (ਨਾਂ,ਇ) ਊਠ ਨੂੰ ਬੰਨ੍ਹਣ ਲਈ ਪੈਰਾਂ ਵਿੱਚ ਪਾਈ ਜਾਣ ਵਾਲੀ ਜੰਦਰਾ ਲੱਗੀ ਸੰਗਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2853, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਿਉਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਉਲ. ਦੇਖੋ, ਨਿਉਲਾ ਅਤੇ ਨਿਵਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2723, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First