ਨਿਯੁਕਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਯੁਕਤ [ਵਿਸ਼ੇ] ਕਿਸੇ ਪਦਵੀ ਤੇ ਲੱਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3666, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਿਯੁਕਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਯੁਕਤ. ਸੰ. नियुक्त. ਵਿ—ਚੰਗੀ ਤਰਾਂ ਜੋੜਿਆ ਹੋਇਆ। ੨ ਪ੍ਰੇਰਿਆ ਹੋਇਆ। ੩ ਕਿਸੇ ਕੰਮ ਵਿੱਚ ਲਾਇਆ ਹੋਇਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3409, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨਿਯੁਕਤ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Appointed_ਨਿਯੁਕਤ: ਆਸਾਮ ਰਾਜ ਬਨਾਮ ਸ੍ਰੀ ਸਿਤਕਾਰ ਦੌਵੇਰਾਹ (ਏ ਆਈ ਆਰ 1957 ਐਸ ਸੀ 414) ਵਿਚਲੇ ਫ਼ੈਸਲੇ ਮੁਤਾਬਕ ਇਹ ਜ਼ਰੂਰੀ ਨਹੀਂ ਕਿ ਸ਼ਬਦ ਦੇ ਇਸ ਰੂਪ ਦਾ ਅਰਥ ‘ਪਹਿਲਾਂ ਨਿਯੁਕਤ ਕੀਤੇ’ ਲਿਆ ਜਾਵੇ ਸਗੋਂ ਭਵਿਖ ਵਿਚ ਕੀਤੀਆਂ ਜਾਣ ਵਾਲੀਆਂ ਨਿਯੁਕਤੀਆਂ ਨੂੰ ਵੀ ਇਹ ਸ਼ਬਦ ਲਾਗੂ ਹੁੰਦਾ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First