ਨਿਰਮਾਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਰਮਾਣ 1 [ਵਿਸ਼ੇ] ਨਿਮਰ, ਘਮੰਡ ਰਹਿਤ 2 [ਨਾਂਪੁ] ਉਸਾਰੀ, ਰਚਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3800, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿਰਮਾਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਰਮਾਣ. (ਨਿਰ-ਮਾਣ) ਸੰ. ਨਿਮ੗੠ਣ. ਸੰਗ੍ਯਾ—ਰਚਣਾ. ਬਣਾਉਣਾ। ੨ ਰਚਣ ਦਾ ਕੰਮ. ਬਣਾਉਣ ਦੀ ਕ੍ਰਿਯਾ। ੩ ਮਿਣਨਾ। ੪ ਉਸਾਰਨਾ। ੫ ਦੇਖੋ, ਨਿਰਮਾਨ ੧. “ਅਧਾਨ ਬਿਖੇ ਹੋਇ ਨਿਰਮਾਨ ਪ੍ਰਾਨੀ.” (ਭਾਗੁਕ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3548, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.