ਨਿਰਮੂਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਰਮੂਲ [ਵਿਸ਼ੇ] ਜਿਸ ਦਾ ਕੋਈ ਆਧਾਰ ਨਾ ਹੋਵੇ, ਨਿਰਾਧਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਿਰਮੂਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਰਮੂਲ. ਵਿ—ਨਿਮੂਲ. ਜੜ ਰਹਿਤ । ੨ ਜੜ ਤੋਂ ਪੁੱਟਿਆ ਹੋਇਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10191, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First