ਨਿਰੰਤਰ ਵਹਾਉ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Base flow (ਬੇਇਸ ਫਲਅਉ) ਨਿਰੰਤਰ ਵਹਾਉ: ਇਹ ਸ਼ਬਦ ਵਿਸ਼ੇਸ਼ ਕਰਕੇ ਉੱਤਰੀ ਅਮਰੀਕਾ ਵਿੱਚ ਵਰਤਿਆ ਜਾਂਦਾ ਹੈ, ਭਾਵ ਦਰਿਆ ਦੇ ਜਲ ਦੀ ਉਹ ਮਾਤਰਾ ਜਿਹੜੀ ਇਸ ਨੂੰ ਨਿਰੰਤਰ ਵਹਾਉ ਵਿੱਚ ਰੱਖਦੀ ਹੈ ਉਹ ਕੇਵਲ ਧਰਤਲੀ ਜਲ (ground water) ਤੋਂ ਪ੍ਰਾਪਤ ਹੁੰਦਾ ਹੈ, ਪਰ ਇਸ ਵਿੱਚ ਤੁਫ਼ਾਨੀ ਝੱਖੜਾਂ ਤੋਂ ਪ੍ਰਾਪਤ ਵਰਖਾ ਜਲ ਸ਼ਾਮਲ ਨਹੀਂ ਕੀਤਾ ਜਾਂਦਾ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1634, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.