ਨਿਸ਼ਾਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਸ਼ਾਨਾ (ਨਾਂ,ਪੁ) ਤੀਰ, ਗੋਲ਼ੀ, ਰੋੜਾ, ਆਦਿ ਮਾਰਨ ਵਾਲਾ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3835, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਿਸ਼ਾਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਸ਼ਾਨਾ [ਨਾਂਪੁ] ਤੀਰ ਜਾਂ ਗੋਲ਼ੀ ਚਲਾਉਣ ਲਈ ਮਿਥਿਆ ਨਿਸ਼ਾਨ; ਉਦੇਸ਼, ਟੀਚਾ, ਮੰਜ਼ਲ, ਮੰਤਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਿਸ਼ਾਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਿਸ਼ਾਨਾ. ਫ਼ਾ ਸੰਗ੍ਯਾ—ਲ. ਜਿਸ ਉੱਪਰ ਸ਼ਿਸ੍ਤ ਬੰਨ੍ਹਕੇ ਸ਼ਸਤ੍ਰ ਦਾ ਵਾਰ ਕੀਤਾ ਜਾਵੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3593, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First