ਨਿੰਮੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿੰਮੁ. ਦੇਖੋ, ਨਿੰਬ. “ਨਿੰਮੁ ਬਿਰਖ ਬਹੁ ਸੰਚੀਐ ਅੰਮ੍ਰਿਤ ਰਸੁ.” (ਮ: ੪ ਵਾਰ ਸਾਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6892, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਿੰਮੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨਿੰਮੁ (ਸੰ.। ਸੰਸਕ੍ਰਿਤ ਨਿਮੑਬ:। ਪੰਜਾਬੀ ਨਿੰਮ) ਨਿੰਮ ਦਾ ਬੂਟਾ , ਇਕ ਕੌੜੇ ਰਸ ਦਾ ਬ੍ਰਿਛ। ਯਥਾ-‘ਨਿੰਮੁ ਬਿਰਖੁ ਸਿ ਚੰਦਨਹ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6874, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.