ਨਿੱਬਲ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Nibble
ਕੰਪਿਊਟਰ ਵਿੱਚ ਅਧਾਰ ਦੋ ਵਾਲੀ (ਬਾਇਨਰੀ) ਅੰਕ ਪ੍ਰਣਾਲੀ ਵਰਤੀ ਜਾਂਦੀ ਹੈ। ਇਸ ਪ੍ਰਣਾਲੀ ਵਿੱਚ ਸਿਰਫ਼ ਦੋ ਅੰਕਾਂ, ਸਿਰਫ਼ (0) ਅਤੇ ਇੱਕ (1) ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਹਨਾਂ ਅੰਕਾਂ ਨੂੰ ਬਿੱਟਸ (Bits) ਦਾ ਨਾਮ ਦਿੱਤਾ ਗਿਆ ਹੈ। ਚਾਰ ਬਿੱਟਸ ਦੇ ਸਮੂਹ ਨੂੰ ਇੱਕ ਨਿੱਬਲ ਕਿਹਾ ਜਾਂਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2870, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First