ਨੀਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੀਤ ( ਨਾਂ , ਇ ) ਇਰਾਦਾ; ਮਨਸ਼ਾ; ਇੱਛਾ; ਮਰਜ਼ੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1460, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨੀਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੀਤ [ ਨਾਂਇ ] ਵੇਖੋ ਨੀਅਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1450, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨੀਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੀਤ . ਸੰ. ਵਿ— ਲਿਆਂਦਾ ਹੋਇਆ. ਪੁਚਾਇਆ ਹੋਇਆ । ੨ ਗ੍ਰਹਣ ਕੀਤਾ. ਫੜਿਆ ਹੋਇਆ । ੩ ਪ੍ਰਾਪਤ ਹੋਇਆ । ੪ ਦੇਖੋ , ਨੀਅਤ.

ਊਂਚੋ ਕਰ ਕਰੈ ਤਾਂਹਿ ਊਂਚੋ ਕਰਤਾਰ ਕਰੈ

ਊਨੀ ਮਨ ਆਨੈ ਦੂਨੀ ਹੋਤ ਹਰਕਤ ਹੈ ,

ਜ੍ਯੋਂ ਜ੍ਯੋਂ ਧਨ ਧਰੈ ਸੈਂਤੈ1  ਤ੍ਯੋਂ ਤ੍ਯੋਂ ਬਿਧਿ ਖੋਰ ਖੈਂਚੈ

ਲਾਖ ਭਾਂਤਿ ਧਰੈ ਕੋਟਿ ਭਾਂਤਿ ਸਰਕਤ ਹੈ ,

ਦੌਲਤ ਦੁਨੀ ਮੇ ਥਿਰ ਕਾਹੁ ਕੇ ਰਹੀ ਨ “ ੖੥ਮ”

ਪਾਛੇ ਨੇਕਨਾਮੀ ਬਦਨਾਮੀ ਖਰਕਤ ਹੈ ,

ਰਾਜਾ ਹੋਯ ਰਾਯ ਹੋਯ ਸਾਹ ਉਮਰਾਯ ਹੋਯ

ਜੈਸੀ ਹੋਤ ਨੀਤ ਤੈਸੀ ਹੋਤ ਬਰਕਤ ਹੈ.

      ੫ ਨਿਤ੍ਯ. ਸਦੈਵ. “ ਨੀਤ ਨੀਤ ਘਰ ਬਾਂਧੀਅਹਿ , ਜੇ ਰਹਣਾ ਹੋਈ.” ( ਆਸਾ ਅ : ਮ : ੧ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.