ਨੇਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਕ ( ਵਿ , ਪੁ ) ਸਾਊ ਅਤੇ ਭਲਾ ਪੁਰਸ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5644, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨੇਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਕ [ ਵਿਸ਼ੇ ] ਭਲਾਮਾਣਸ , ਸ਼ਰੀਫ਼ , ਸਾਊ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5627, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨੇਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਕ . ਫ਼ਾ ਵਿ— ਹੱਛਾ. ਭਲਾ. ਉੱਤਮ. “ ਖੀਵੀ ਨੇਕ ਜਨ.” ( ਵਾਰ ਰਾਮ ੩ ) ੨ ਬਹੁਤ. ਅਧਿਕ । ੩ ਹਿੰਦੀ. ਕ੍ਰਿ. ਵਿ— ਤਨਿਕ. ਥੋੜਾ । ੪ ਵਿ— ਨ-ਏਕ. ਅਨੇਕ. “ ਨਰ ਨਾਰਨ ਨੇਕ ਮਤੰ.” ( ਕਲਕੀ ) ਮਨੁੱਖ ਅਤੇ ਇਸਤ੍ਰੀਆਂ ਦੇ ਅਨੇਕ ਮਤ । ੫ ਅਞਾਣ ਲਿਖਾਰੀ ਨੇ ੪੦੫ ਵੇਂ ਚਰਿਤ੍ਰ ਵਿੱਚ ਨਕ੍ਰ ਦੀ ਥਾਂ ਨੇਕ ਸ਼ਬਦ ਲਿਖ ਦਿੱਤਾ ਹੈ— “ ਤਹਾਂ ਬ੍ਰਿੰਦ ਬਾਜੀ ਬਹੇ ਨੇਕ ਜੈਸੇ.” ਅੰਗ ੧੭੧. ਘੋੜੇ ਮਗਰਮੱਛ ਜੇਹੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨੇਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨੇਕ ( ਗੁ. । ਫ਼ਾਰਸੀ ) ਭਲੀ , ਚੰਗੀ । ਯਥਾ-‘ ਬਲਵੰਡ ਖੀਵੀ ਨੇਕ ਜਨ ’ । ਬਲਵੰਡ ( ਆਖਦਾ ਹੈ , ਸ੍ਰੀ ਗੁਰ ਅੰਗਦ ਜੀ ਦੇ ਮਹਲ ਮਾਤਾ ) ਖੀਵੀ ਜੀ ( ਪਤਿਬ੍ਰਤ ਆਦਿਕ ਧਰਮਾਂ , ਸਿਮਰਣ ਆਦਿ ਗੁਣਾਂ ਕਰਕੇ ਬਹੁਤ ) ਭਲੀ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5350, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.