ਨੈਕੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੈਕੁ ਵਿ—ਤਨਿਕ. ਥੋੜਾ. “ਯਹ ਮਨ ਨੈਕ ਨ ਕਹਿਓ ਕਰੈ.” (ਦੇਵ ਮ: ੯) ੨ ਨ-ਏਕ. ਬਹੁਤ। ੩ ਨ-ਐਕ੍ਯ. ਫੁੱਟ. ਵਿਰੋਧ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14597, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First