ਨੈੱਟਵਰਕ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Network

ਵੱਖ-ਵੱਖ ਕੰਪਿਊਟਰਾਂ ਅਤੇ ਕੰਪਿਊਟਰਾਂ ਦੇ ਇਨਪੁਟ/ਆਉਟਪੁਟ ਉਪਕਰਨਾਂ (Peripherals) ਦਾ ਅਜਿਹਾ ਜਾਲ਼, ਜਿਸ ਰਾਹੀ ਸੂਚਨਾਵਾਂ ਅਤੇ ਸ੍ਰੋਤਾਂ ਦੀ ਸਾਂਝ ਕੀਤੀ ਜਾ ਸਕੇ , ਨੂੰ ਨੈੱਟਵਰਕ ਕਿਹਾ ਜਾਂਦਾ ਹੈ। ਵਰਤੋਂਕਾਰਾਂ ਨੂੰ ਇਕ ਕੰਪਿਊਟਰ ਤੋਂ ਦੂਸਰੇ ਨਾਲ ਜੋੜਨ ਲਈ ਪੀਅਰ ਟੂ ਪੀਅਰ ਨੈੱਟਵਰਕ ਵਰਤਿਆ ਜਾਂਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.