ਨੋਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੋਕ [ਨਾਂਇ] ਤਿੱਖਾ ਸਿਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14739, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨੋਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੋਕ. ਫ਼ਾ ਸੰਗ੍ਯਾ—ਤਿੱਖਾ ਸਿਰਾ. ਅਣੀ। ੨ ਜੁੱਤੀ ਆਦਿ ਦਾ ਤਿੱਖਾ ਸਿਰਾ. “ਇਕ ਪਗ ਪਨਹੀ ਨੋਕ ਬਡ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First