ਨਖ਼ਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਖ਼ਰਾ (ਨਾਂ,ਪੁ) ਆਪਣੇ ਆਪ ਤੇ ਕੀਤੇ ਜਾਣ ਵਾਲੇ ਨਾਜ਼ ਦਾ ਉਚੇਚਾ ਇਜ਼ਹਾਰ; ਚੁਹਲ; ਮਟਕ; ਮਜਾਜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਖ਼ਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਖ਼ਰਾ [ਨਾਂਪੁ] ਨਾਜ਼, ਮਿਜ਼ਾਜ, ਮਟਕ; ਖੇਖਣ; ਹਾਸਾ, ਮਖੌਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਖ਼ਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਖ਼ਰਾ. ਫ਼ਾ ਸੰਗ੍ਯਾ—ਚੰਚਲਤਾ ਦੀ ਚੇ. ਚੋਚਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Lovey_rattokia,
( 2020/12/11 04:5328)
Please Login First