ਨੰਗਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੰਗਾ (ਵਿ,ਪੁ) ਵਸਤਰਹੀਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3563, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨੰਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੰਗਾ [ਵਿਸ਼ੇ] ਬਿਨਾਂ ਕੱਪੜਿਆਂ ਜਾਂ ਜੁੱਤੀ ਪਾਉਣ ਤੋਂ; ਵਸਤਰਹੀਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3553, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨੰਗਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੰਗਾ. ਵਿ—ਨਗ˜. ਜਿਸ ਦੇ ਅੰਗ ਤੇ ਵਸਤ੍ਰ ਨਹੀਂ. “ਨੰਗਾ ਦੋਜਕਿ ਚਾਲਿਆ.” (ਵਾਰ ਆਸਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3289, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨੰਗਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨੰਗਾ ਸੰਸਕ੍ਰਿਤ ਨਗੑਨ। ਨੰਗਾ, ਵਸਤ੍ਰਹੀਣ- ਨਾਮਹੀਣ ਗਏ ਮੂੜ ਨੰਗਾ ; ਸੁੰਨਸਾਨ ; ਪਾਖੰਡੀ ; ਕੰਗਾਲ- ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3257, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.