ਨੱਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੱਤੀ (ਨਾਂ,ਇ) ਸੋਨੇ ਦੀ ਮਰਦਾਵੀਂ ਮੁਰਕੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨੱਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੱਤੀ [ਨਾਂਇ] ਮਰਦਾਂ ਦੇ ਕੰਨ ਵਿੱਚ ਪਾਉਣ ਵਾਲ਼ਾ ਇੱਕ ਗਹਿਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2805, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨੱਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੱਤੀ. ਨੱਤਾ ਦਾ ਇਸਤ੍ਰੀ ਲਿੰਗ. ਦੇਖੋ, ਨੱਤਾ। ੨ ਦੇਖੋ, ਅਨੰਤੀ ਮਾਤਾ । ੩ ਕੰਨਾਂ ਦਾ ਇੱਕ ਭੂ੄ਣ. ਛੋਟੇ ਤੁੰਗਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2740, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.