ਪਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਕਾ. ਦੇਖੋ, ਪੱਕਾ ੪. “ਪਕੇ ਬੰਕ ਦੁਆਰ.” (ਮ: ੧ ਵਾਰ ਮਾਝ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9936, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਕਾ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Indefeasible_ਪਕਾ: ਜੋ ਕੰਮ ਕੀਤਾ ਜਾ ਚੁੱਕਾ ਹੈ ਅਤੇ ਅਣ-ਕੀਤਾ ਜਾ ਨਿਸਫਲ ਨਹੀਂ ਕੀਤਾ ਜਾ ਸਕਦਾ। ਇਹ ਵਿਸ਼ੇਸ਼ ਆਮ ਤੌਰ ਤੇ ਕਿਸੇ ਅਜਿਹੀ ਸੰਪਦਾ ਜਾਂ ਅਧਿਕਾਰ ਦੇ ਸਬੰਧ ਵਿਚ ਵਰਤਿਆ ਜਾਂਦਾ ਹੈ ਜੋ ਨਿਸਫਲ ਨਹੀਂ ਕੀਤਾ ਜਾ ਸਕਦਾ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9914, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.