ਪਖਾਵਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਖਾਵਜ [ਨਾਂਪੁ] ਜੋੜੀ , ਤਬਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 758, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਖਾਵਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪਖਾਵਜ. ਸੰਗ੍ਯਾ—ਪ੖ਵਾਦ੍ਯ. ਜੋੜੀ ਤਬਲਾ. ਇਸ ਦਾ ਦਹਿਣਾ (ਸੱਜਾ) ਭਾਗ ਸਿਆਹੀ ਵਾਲਾ ਹੁੰਦਾ ਹੈ ਅਤੇ ਬਾਂਏਂ (ਖੱਬੇ) ਨੂੰ ਆਟਾ ਲਾਈਦਾ ਹੈ. ਇਹ ਸਾਜ ਲਯ ਤਾਰ ਠੀਕ ਰੱਖਣ ਵਾਸਤੇ ਵਰਤੀਦਾ ਹੈ. “ਫੀਲੁ ਰਬਾਬੀ ਬਲਦੁ ਪਖਾਵਜ.” (ਆਸਾ ਕਬੀਰ) ਦੇਖੋ, ਫੀਲੁ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.