ਪਗੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਗੜੀ (ਨਾਂ,ਇ) 1 ਪਿਤਾ ਦੀ ਮੌਤ ਉਪਰੰਤ ਵੱਡੇ ਪੁੱਤਰ ਨੂੰ ਉੱਤਰਾ-ਅਧਿਕਾਰੀ ਬਣਾਉਣ ਦੀ ਰਸਮ ਅਧੀਨ ਸਾਕਾਂ-ਸੰਬੰਧੀਆਂ ਵੱਲੋਂ ਬੰਨ੍ਹਾਈ ਪੱਗ 2 ਛੋਟੀ ਪੱਗ 3 ਸਿੱਖ ਬਾਲਕ ਨੂੰ ਪਹਿਲੀ ਵਾਰ ਪੱਗ ਬੰਨ੍ਹਾਉਣ ਦੀ ਰਸਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਗੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਗੜੀ. ਦੇਖੋ, ਪਗਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.