ਪਛਾੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਛਾੜ [ਨਾਂਇ] ਪਿੱਛੇ ਛੱਡਣ ਦੀ ਕਿਰਿਆ , ਪਿੱਛੇ ਛੱਡਣ ਦਾ ਭਾਵ; ਬੇਹੋਸ਼ੀ, ਗ਼ਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 193, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਛਾੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਛਾੜ. ਪਛਾੜਨ (ਪਟਕਾਉਣ) ਦਾ ਭਾਵ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 165, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First